Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 147

ਜ਼ਬੂਰ 147:8-10

Help us?
Click on verse(s) to share them!
8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।

Read ਜ਼ਬੂਰ 147ਜ਼ਬੂਰ 147
Compare ਜ਼ਬੂਰ 147:8-10ਜ਼ਬੂਰ 147:8-10