Text copied!
Bibles in Panjabi

ਜ਼ਬੂਰ 147:8-11 in Panjabi

Help us?

ਜ਼ਬੂਰ 147:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10 ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11 ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
ਜ਼ਬੂਰ 147 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ