Text copied!
Bibles in Panjabi

ਜ਼ਬੂਰ 148:3-10 in Panjabi

Help us?

ਜ਼ਬੂਰ 148:3-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6 ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7 ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8 ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9 ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10 ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
ਜ਼ਬੂਰ 148 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ