Text copied!
Bibles in Panjabi

ਜ਼ਬੂਰ 148:4-6 in Panjabi

Help us?

ਜ਼ਬੂਰ 148:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6 ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
ਜ਼ਬੂਰ 148 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ