Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 148

ਜ਼ਬੂਰ 148:7-10

Help us?
Click on verse(s) to share them!
7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,

Read ਜ਼ਬੂਰ 148ਜ਼ਬੂਰ 148
Compare ਜ਼ਬੂਰ 148:7-10ਜ਼ਬੂਰ 148:7-10