Text copied!
Bibles in Panjabi

ਜ਼ਬੂਰ 148:8-11 in Panjabi

Help us?

ਜ਼ਬੂਰ 148:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9 ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10 ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11 ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
ਜ਼ਬੂਰ 148 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ