Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 149

ਜ਼ਬੂਰ 149:1-6

Help us?
Click on verse(s) to share them!
1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,

Read ਜ਼ਬੂਰ 149ਜ਼ਬੂਰ 149
Compare ਜ਼ਬੂਰ 149:1-6ਜ਼ਬੂਰ 149:1-6