4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,