Text copied!
Bibles in Panjabi

ਜ਼ਬੂਰ 149:5-9 in Panjabi

Help us?

ਜ਼ਬੂਰ 149:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
9 ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
ਜ਼ਬੂਰ 149 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ