Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 14

ਜ਼ਬੂਰ 14:1-2

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?

Read ਜ਼ਬੂਰ 14ਜ਼ਬੂਰ 14
Compare ਜ਼ਬੂਰ 14:1-2ਜ਼ਬੂਰ 14:1-2