Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 14

ਜ਼ਬੂਰ 14:3-6

Help us?
Click on verse(s) to share them!
3ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
6ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।

Read ਜ਼ਬੂਰ 14ਜ਼ਬੂਰ 14
Compare ਜ਼ਬੂਰ 14:3-6ਜ਼ਬੂਰ 14:3-6