Text copied!
Bibles in Panjabi

ਜ਼ਬੂਰ 14:4-5 in Panjabi

Help us?

ਜ਼ਬੂਰ 14:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
ਜ਼ਬੂਰ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ