Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 150

ਜ਼ਬੂਰ 150:2-3

Help us?
Click on verse(s) to share them!
2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
3ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,

Read ਜ਼ਬੂਰ 150ਜ਼ਬੂਰ 150
Compare ਜ਼ਬੂਰ 150:2-3ਜ਼ਬੂਰ 150:2-3