Text copied!
Bibles in Panjabi

ਜ਼ਬੂਰ 150:3-5 in Panjabi

Help us?

ਜ਼ਬੂਰ 150:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
4 ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5 ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
ਜ਼ਬੂਰ 150 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ