Text copied!
Bibles in Panjabi

ਜ਼ਬੂਰ 16:3-4 in Panjabi

Help us?

ਜ਼ਬੂਰ 16:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
ਜ਼ਬੂਰ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ