Text copied!
Bibles in Panjabi

ਜ਼ਬੂਰ 16:4-5 in Panjabi

Help us?

ਜ਼ਬੂਰ 16:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
5 ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
ਜ਼ਬੂਰ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ