Text copied!
Bibles in Panjabi

ਜ਼ਬੂਰ 16:5-6 in Panjabi

Help us?

ਜ਼ਬੂਰ 16:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
6 ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
ਜ਼ਬੂਰ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ