Text copied!
Bibles in Panjabi

ਜ਼ਬੂਰ 16:7-9 in Panjabi

Help us?

ਜ਼ਬੂਰ 16:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
ਜ਼ਬੂਰ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ