Text copied!
Bibles in Panjabi

ਜ਼ਬੂਰ 17:10-15 in Panjabi

Help us?

ਜ਼ਬੂਰ 17:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
11 ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
12 ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
13 ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
14 ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
15 ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
ਜ਼ਬੂਰ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ