Text copied!
Bibles in Panjabi

ਜ਼ਬੂਰ 17:3-6 in Panjabi

Help us?

ਜ਼ਬੂਰ 17:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
4 ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5 ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6 ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
ਜ਼ਬੂਰ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ