Text copied!
Bibles in Panjabi

ਜ਼ਬੂਰ 17:7-8 in Panjabi

Help us?

ਜ਼ਬੂਰ 17:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
ਜ਼ਬੂਰ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ