Text copied!
Bibles in Panjabi

ਜ਼ਬੂਰ 17:7-9 in Panjabi

Help us?

ਜ਼ਬੂਰ 17:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9 ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
ਜ਼ਬੂਰ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ