Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 18

ਜ਼ਬੂਰ 18:11-12

Help us?
Click on verse(s) to share them!
11ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।

Read ਜ਼ਬੂਰ 18ਜ਼ਬੂਰ 18
Compare ਜ਼ਬੂਰ 18:11-12ਜ਼ਬੂਰ 18:11-12