Text copied!
Bibles in Panjabi

ਜ਼ਬੂਰ 18:11-14 in Panjabi

Help us?

ਜ਼ਬੂਰ 18:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12 ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13 ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14 ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ