Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 18

ਜ਼ਬੂਰ 18:12-14

Help us?
Click on verse(s) to share them!
12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।

Read ਜ਼ਬੂਰ 18ਜ਼ਬੂਰ 18
Compare ਜ਼ਬੂਰ 18:12-14ਜ਼ਬੂਰ 18:12-14