Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 18

ਜ਼ਬੂਰ 18:14-15

Help us?
Click on verse(s) to share them!
14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।

Read ਜ਼ਬੂਰ 18ਜ਼ਬੂਰ 18
Compare ਜ਼ਬੂਰ 18:14-15ਜ਼ਬੂਰ 18:14-15