Text copied!
Bibles in Panjabi

ਜ਼ਬੂਰ 18:17-20 in Panjabi

Help us?

ਜ਼ਬੂਰ 18:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
18 ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
19 ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
20 ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ