Text copied!
Bibles in Panjabi

ਜ਼ਬੂਰ 18:2-3 in Panjabi

Help us?

ਜ਼ਬੂਰ 18:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
3 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ