Text copied!
Bibles in Panjabi

ਜ਼ਬੂਰ 18:20-22 in Panjabi

Help us?

ਜ਼ਬੂਰ 18:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
21 ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
22 ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ