Text copied!
Bibles in Panjabi

ਜ਼ਬੂਰ 18:27-29 in Panjabi

Help us?

ਜ਼ਬੂਰ 18:27-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
28 ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
29 ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ