Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 18

ਜ਼ਬੂਰ 18:28-30

Help us?
Click on verse(s) to share them!
28ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
29ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
30ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।

Read ਜ਼ਬੂਰ 18ਜ਼ਬੂਰ 18
Compare ਜ਼ਬੂਰ 18:28-30ਜ਼ਬੂਰ 18:28-30