Text copied!
Bibles in Panjabi

ਜ਼ਬੂਰ 18:29-30 in Panjabi

Help us?

ਜ਼ਬੂਰ 18:29-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
30 ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ