Text copied!
Bibles in Panjabi

ਜ਼ਬੂਰ 18:3-5 in Panjabi

Help us?

ਜ਼ਬੂਰ 18:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
4 ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ