Text copied!
Bibles in Panjabi

ਜ਼ਬੂਰ 18:3-7 in Panjabi

Help us?

ਜ਼ਬੂਰ 18:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
4 ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ