Text copied!
Bibles in Panjabi

ਜ਼ਬੂਰ 18:37-41 in Panjabi

Help us?

ਜ਼ਬੂਰ 18:37-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
38 ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
39 ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
40 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
41 ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ