Text copied!
Bibles in Panjabi

ਜ਼ਬੂਰ 18:7-9 in Panjabi

Help us?

ਜ਼ਬੂਰ 18:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
8 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
9 ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ