Text copied!
Bibles in Panjabi

ਜ਼ਬੂਰ 19:12-13 in Panjabi

Help us?

ਜ਼ਬੂਰ 19:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
13 ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ