Text copied!
Bibles in Panjabi

ਜ਼ਬੂਰ 19:13-14 in Panjabi

Help us?

ਜ਼ਬੂਰ 19:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
14 ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ