Text copied!
Bibles in Panjabi

ਜ਼ਬੂਰ 19:5-6 in Panjabi

Help us?

ਜ਼ਬੂਰ 19:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6 ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ