Text copied!
Bibles in Panjabi

ਜ਼ਬੂਰ 19:7-10 in Panjabi

Help us?

ਜ਼ਬੂਰ 19:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8 ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9 ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
10 ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ