Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 19

ਜ਼ਬੂਰ 19:7-8

Help us?
Click on verse(s) to share them!
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।

Read ਜ਼ਬੂਰ 19ਜ਼ਬੂਰ 19
Compare ਜ਼ਬੂਰ 19:7-8ਜ਼ਬੂਰ 19:7-8