Text copied!
Bibles in Panjabi

ਜ਼ਬੂਰ 19:7-8 in Panjabi

Help us?

ਜ਼ਬੂਰ 19:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8 ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ