Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 20

ਜ਼ਬੂਰ 20:1-4

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।

Read ਜ਼ਬੂਰ 20ਜ਼ਬੂਰ 20
Compare ਜ਼ਬੂਰ 20:1-4ਜ਼ਬੂਰ 20:1-4