Text copied!
Bibles in Panjabi

ਜ਼ਬੂਰ 20:1-4 in Panjabi

Help us?

ਜ਼ਬੂਰ 20:1-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
ਜ਼ਬੂਰ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ