Text copied!
Bibles in Panjabi

ਜ਼ਬੂਰ 20:2-6 in Panjabi

Help us?

ਜ਼ਬੂਰ 20:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
ਜ਼ਬੂਰ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ