Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 20

ਜ਼ਬੂਰ 20:6-7

Help us?
Click on verse(s) to share them!
6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।

Read ਜ਼ਬੂਰ 20ਜ਼ਬੂਰ 20
Compare ਜ਼ਬੂਰ 20:6-7ਜ਼ਬੂਰ 20:6-7