Text copied!
Bibles in Panjabi

ਜ਼ਬੂਰ 20:6-7 in Panjabi

Help us?

ਜ਼ਬੂਰ 20:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
ਜ਼ਬੂਰ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ