Text copied!
Bibles in Panjabi

ਜ਼ਬੂਰ 20:7-9 in Panjabi

Help us?

ਜ਼ਬੂਰ 20:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8 ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
9 ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!
ਜ਼ਬੂਰ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ