Text copied!
Bibles in Panjabi

ਜ਼ਬੂਰ 21:2-3 in Panjabi

Help us?

ਜ਼ਬੂਰ 21:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
3 ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
ਜ਼ਬੂਰ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ