Text copied!
Bibles in Panjabi

ਜ਼ਬੂਰ 21:5-6 in Panjabi

Help us?

ਜ਼ਬੂਰ 21:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
6 ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
ਜ਼ਬੂਰ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ